ਮੁਲਜ਼ਮਾਂ ਦੇ ਨਾ ਫੜੇ ਜਾਣ ਦੇ ਰੋਹ ਕਾਰਨ ਰਿਸ਼ਤੇਦਾਰਾਂ ਨੇ ਲਾਸ਼ ਨੂੰ ਨੈਸ਼ਨਲ ਹਾਈਵੇਅ ’ਤੇ ਰੱਖ ਕੇ ਸੜਕ ਕੀਤੀ ਜਾਮ,ਭਰੋਸਾ ਮਿਲਣ ਤੋਂ ਬਾਅਦ ਧਰਨਾ ਚੁੱਕਿਆ

ਗੁਰਦਾਸਪੁਰ,01 ਮਈ (ਮੰਨਣ ਸੈਣੀ)। 14 ਸਾਲਾ ਬੱਚੇ ਦੀ ਮੌਤ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਐਤਵਾਰ ਨੂੰ ਮ੍ਰਿਤਕ ਦੇ ਵਾਰਸਾਂ ਨੇ ਕਿਸਾਨ ਆਗੂਆਂ ਤੇ ਸਿਆਸੀ ਲੋਕਾਂ ਨਾਲ ਮਿਲ ਕੇ ਨੈਸ਼ਨਲ ਹਾਈਵੇਅ ’ਤੇ ਚੱਕਾ ਜਾਮ ਕਰ ਦਿੱਤਾ। ਇਸ ਦੌਰਾਨ ਲਾਸ਼ ਸੜਕ ’ਤੇ ਰੱਖ ਕੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਢਿੱਲੀ ਕਾਰਵਾਈ … Continue reading ਮੁਲਜ਼ਮਾਂ ਦੇ ਨਾ ਫੜੇ ਜਾਣ ਦੇ ਰੋਹ ਕਾਰਨ ਰਿਸ਼ਤੇਦਾਰਾਂ ਨੇ ਲਾਸ਼ ਨੂੰ ਨੈਸ਼ਨਲ ਹਾਈਵੇਅ ’ਤੇ ਰੱਖ ਕੇ ਸੜਕ ਕੀਤੀ ਜਾਮ,ਭਰੋਸਾ ਮਿਲਣ ਤੋਂ ਬਾਅਦ ਧਰਨਾ ਚੁੱਕਿਆ