ਪੰਜਾਬ-ਹਰਿਆਣਾ ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ, ਮਾਮਲਾ ਸੀਐਮ ਕੇਜਰੀਵਾਲ ਨਾਲ ਹੈ ਜੁੜਿਆ

ਚੰਡੀਗੜ੍ਹ, 2 ਮਈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪ੍ਰਸਿੱਧ ਕਵੀ ਅਤੇ ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ ਦਿੰਦੇ ਹੋਏ ਗ੍ਰਿਫਤਾਰੀ ਉਤੇ ਰੋਕ ਲਗਾ ਦਿੱਤੀ। ਕੁਮਾਰ ਵਿਸ਼ਵਾਸ ਖਿਲਾਫ ਰੋਪੜ ‘ਚ ਮਾਮਲਾ ਦਰਜ ਹੋਇਆ ਹੈ। ਕੁਮਾਰ ‘ਤੇ ਦੋਸ਼ ਹੈ ਕਿ ਉਨ੍ਹਾਂ ਕੇਜਰੀਵਾਲ ਦੇ ਖਾਲਿਸਤਾਨ ਨਾਲ ਸਬੰਧਾਂ ਦੇ ਝੂਠੇ ਦੋਸ਼ ਲਗਾਏ। ਕੁਮਾਰ ਨੇ ਇਸ ਕੇਸ ਨੂੰ ਖਾਰਜ ਕਰਨ ਦੀ … Continue reading ਪੰਜਾਬ-ਹਰਿਆਣਾ ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ, ਮਾਮਲਾ ਸੀਐਮ ਕੇਜਰੀਵਾਲ ਨਾਲ ਹੈ ਜੁੜਿਆ