ਪੰਜਾਬ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ 1.90 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਵੰਡੇ : ਐਡਵੋਕੇਟ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ/ਬਟਾਲਾ, 2 ਮਈ ( ਮੰਨਣ ਸੈਣੀ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੋਸਟ-ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਦੀ ਰਾਸ਼ੀ ਵੰਡ ਦਿੱਤੀ ਹੈ ਅਤੇ ਇਹ ਰਾਸੀ ਪਹਿਲਾਂ ਹੀ ਸਿੱਧੇ ਭੁਗਤਾਨ ਪ੍ਰਣਾਲੀ (ਡੀ.ਬੀ.ਟੀ.) ਸਕੀਮ ਅਧੀਨ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। … Continue reading ਪੰਜਾਬ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ 1.90 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਵੰਡੇ : ਐਡਵੋਕੇਟ ਅਮਰਪਾਲ ਸਿੰਘ