ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ

ਭਰਤੀ ਮੁਹਿੰਮ ਲਈ ਮੁੱਖ ਵਿਭਾਗਾਂ ਵਿੱਚ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਸ਼ਾਮਿਲ ਚੰਡੀਗੜ੍ਹ, 2 ਮਈ: ਨੌਜਵਾਨਾਂ ਨੂੰ ਰੁਜ਼ਗਾਰ ਦੇ ਲਾਹੇਵੰਦ ਮੌਕੇ ਪ੍ਰਦਾਨ ਕਰਨ ਲਈ ਇੱਕ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਮੰਤਰੀ ਮੰਡਲ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ‘ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ … Continue reading ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ