ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਬੀਜਿਆ ਜਾ ਸਕਦਾ ਪਰ ਨਫ਼ਰਤ ਦਾ ਬੀਜ ਨਹੀਂ – ਭਗਵੰਤ ਮਾਨ

ਮੁੱਖ ਮੰਤਰੀ ਨੇ ਈਦ-ਉਲ-ਫਿਤਰ ‘ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਨਮਾਜ਼ ਅਦਾ, ਸੂਬੇ ਦੇ ਲੋਕਾਂ ਨੂੰ ਦਿੱਤੀਆਂ ਵਧਾਈਆਂ ਕਿਹਾ, ਮਲੇਰਕੋਟਲਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਮਾਲੇਰਕੋਟਲਾ, 3 ਮਈ : ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਪੰਜਾਬ … Continue reading ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਬੀਜਿਆ ਜਾ ਸਕਦਾ ਪਰ ਨਫ਼ਰਤ ਦਾ ਬੀਜ ਨਹੀਂ – ਭਗਵੰਤ ਮਾਨ