ਸੂਬੇ ਦੀਆਂ ਮੰਡੀਆਂ ਪੜਾਅਵਾਰ ਢੰਗ ਨਾਲ ਹੋਣਗੀਆਂ ਬੰਦ, 5 ਮਈ ਤੋਂ ਬੰਦ ਹੋਣਗੀਆਂ ਮੰਡੀਆਂ: ਲਾਲ ਚੰਦ ਕਟਾਰੂਚੱਕ

ਕੇਂਦਰ ਵੱਲੋਂ ਸੁੰਗੜੇ ਦਾਣਿਆਂ ਦੀ ਨਵੇਂ ਸਿਰਿਓਂ ਸੈਂਪਲਿੰਗ ਕਰਨ ਦੇ ਹੁਕਮ ਚੰਡੀਗੜ, 3 ਮਈ: ਸੂਬੇ ਭਰ ਵਿੱਚ ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਮੁਕੰਮਲ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ  ਜਾਣਕਾਰੀ ਸਾਂਝੀ ਕਰਦਿਆਂ … Continue reading ਸੂਬੇ ਦੀਆਂ ਮੰਡੀਆਂ ਪੜਾਅਵਾਰ ਢੰਗ ਨਾਲ ਹੋਣਗੀਆਂ ਬੰਦ, 5 ਮਈ ਤੋਂ ਬੰਦ ਹੋਣਗੀਆਂ ਮੰਡੀਆਂ: ਲਾਲ ਚੰਦ ਕਟਾਰੂਚੱਕ