ਕੌਮ ਦੀ ਰਾਖੀ ਲਈ ਜਾਨਾਂ ਵਾਰਨ ਵਾਲੇ ਮਰਦੇ ਨਹੀਂ ਅਮਰ ਹੁੰਦੇ ਹਨ- ਗੁਰਦੀਪ

ਪਹਿਲੇ ਸ਼ਰਧਾਂਜਲੀ ਸਮਾਗਮ ਵਿੱਚ ਨਮ ਅੱਖਾਂ ਨਾਲ ਯਾਦ ਕੀਤੇ ਗਏ ਪ੍ਰਗਟ ਗੁਰਦਾਸਪੁਰ, 3 ਮਈ (ਮੰਨਣ ਸੈਣੀ)। ਭਾਰਤੀ ਫੌਜ ਦੀ 21 ਪੰਜਾਬ ਰੈਜੀਮੈਂਟ ਦੇ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦਾ ਪਹਿਲਾ ਸ਼ਰਧਾਂਜਲੀ ਸਮਾਗਮ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਪਿੰਡ ਦਬੁਰਜੀ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਜਿਸ … Continue reading ਕੌਮ ਦੀ ਰਾਖੀ ਲਈ ਜਾਨਾਂ ਵਾਰਨ ਵਾਲੇ ਮਰਦੇ ਨਹੀਂ ਅਮਰ ਹੁੰਦੇ ਹਨ- ਗੁਰਦੀਪ