ਡੀਜੀਪੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੇ ਦੋ ਸਾਬਕਾ ਡੀਆਈਜੀ ਖ਼ਿਲਾਫ਼ ਮਾਮਲਾ ਦਰਜ  

ਫ਼ਿਰੋਜ਼ਪੁਰ 4  ਮਈ 2022। ਡੀਜੀਪੀ ਪੰਜਾਬ  ਦੇ ਹੁਕਮਾਂ ਤੋਂ ਬਾਅਦ ਫ਼ਿਰੋਜ਼ਪੁਰ ਥਾਣਾ ਸਿਟੀ ਪੁਲੀਸ ਵੱਲੋਂ ਪੰਜਾਬ ਜੇਲ੍ਹ ਦੇ ਦੋ ਸਾਬਕਾ ਡੀਆਈਜੀ ਸੁਖਦੇਵ ਸਿੰਘ ਸੱਗੂ ਅਤੇ ਲਖਵਿੰਦਰ ਸਿੰਘ ਜਾਖੜ ਦੇ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਜਾਖੜ ਅਤੇ ਸੁਖਦੇਵ ਸਿੰਘ ਸੱਗੂ ਜਦ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਬਤੌਰ ਜੇਲ੍ਹ … Continue reading ਡੀਜੀਪੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੇ ਦੋ ਸਾਬਕਾ ਡੀਆਈਜੀ ਖ਼ਿਲਾਫ਼ ਮਾਮਲਾ ਦਰਜ