ਰਵਿੰਦਰਪਾਲ ਸਿੰਘ ਸੰਧੂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 4 ਮਈ  ( ਮੰਨਣ ਸੈਣੀ )। ਸ. ਰਵਿੰਦਰਪਾਲ ਸਿੰਘ ਸੰਧੂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੋਕੇ ਸ. ਸੰਧੂ ਨੇ ਗੱਲਬਾਤ ਦੋਰਾਨ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ ਆਧਾਰ … Continue reading ਰਵਿੰਦਰਪਾਲ ਸਿੰਘ ਸੰਧੂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ