ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਖੇਤੀਬਾੜੀ ਅਤੇ ਹੁਨਰ ਵਿਕਾਸ ਦੇ ਖੇਤਰ ਵਿੱਚ ਸਹਿਯੋਗ ਕਰਨ ਵਿੱਚ ਦਿਲਚਸਪੀ ਜ਼ਾਹਰ ਕੀਤੀ ਭਗਵੰਤ ਮਾਨ ਨੇ ਆਪਸੀ ਹਿੱਤਾਂ ਵਾਲੇ ਪ੍ਰਸਤਾਵਾਂ ਨੂੰ ਪੂਰਾ ਕਰਨ ਲਈ ਢੁਕਵਾਂ ਸਮਰਥਨ ਅਤੇ ਸਹਿਯੋਗ ਦੇਣ ਦਾ ਵਾਅਦਾ ਕੀਤਾ ਚੰਡੀਗੜ੍ਹ, 4 ਮਈ : ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰਲ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੀ ਤਰਜ਼ … Continue reading ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ