ਟਾਟਾ ਟੈਕਨਾਲੋਜਿਜ਼ ਵੱਲੋਂ ਪੰਜਾਬ ਵਿੱਚ ਇਲੈਕਟ੍ਰੀਕਲ ਵਾਹਨਾਂ ਦਾ ਉਤਪਾਦਨ ਕੇਂਦਰ ਸਥਾਪਤ ਕਰਨ ਦੀ ਪੇਸ਼ਕਸ਼

ਮੁੱਖ ਮੰਤਰੀ ਨੇ ਇਸ ਮਹੱਤਵਪੂਰਨ ਪ੍ਰੋਜੈਕਟ ਲਈ ਟਾਟਾ ਟੈਕਨਾਲੋਜਿਜ਼ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਕਿਹਾ, ਇਸ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਚੰਡੀਗੜ੍ਹ, 4 ਮਈ। ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੇ ਉਦੇਸ਼ ਨਾਲ … Continue reading ਟਾਟਾ ਟੈਕਨਾਲੋਜਿਜ਼ ਵੱਲੋਂ ਪੰਜਾਬ ਵਿੱਚ ਇਲੈਕਟ੍ਰੀਕਲ ਵਾਹਨਾਂ ਦਾ ਉਤਪਾਦਨ ਕੇਂਦਰ ਸਥਾਪਤ ਕਰਨ ਦੀ ਪੇਸ਼ਕਸ਼