ਕੁਲਤਾਰ ਸਿੰਘ ਸੰਧਵਾਂ ਨੇ ਬਟਾਲਾ ਘਟਨਾ ‘ਤੇ ਦੁੱਖ ਪ੍ਰਗਟਾਇਆ

ਨਾੜ ਨੂੰ ਅੱਗ ਲਾਉਣ ਦੀ ਕੁਰੀਤੀ ਖਿਲਾਫ ਲਾਮਬੰਦ ਹੋਣ ਦੀ ਅਪੀਲ ਚੰਡੀਗੜ੍ਹ, 5 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਟਾਲਾ ਨਜ਼ਦੀਕ ਨਵਾਂ ਪਿੰਡ ਬਰਕੀਵਾਲ ਵਿਖੇ ਇਕ ਨਿੱਜੀ ਸਕੂਲ ਦੀ ਬੱਸ ਦੇ ਨਾੜ ਦੀ ਅੱਗ ਵਿਚ ਜਲ ਜਾਣ ਵਾਲੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ‘ਚ 7 ਬੱਚੇ ਝੁਲਸ … Continue reading ਕੁਲਤਾਰ ਸਿੰਘ ਸੰਧਵਾਂ ਨੇ ਬਟਾਲਾ ਘਟਨਾ ‘ਤੇ ਦੁੱਖ ਪ੍ਰਗਟਾਇਆ