ਸਮੁੱਚੀ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ-ਭਗਵੰਤ ਮਾਨ

ਨੌਜਵਾਨਾਂ ਨੂੰ ਛੇਤੀ ਹੀ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਰੁਜ਼ਗਾਰ ਦੇ ਹੋਰ ਮੌਕੇ ਸਿਰਜਣ ਦਾ ਭਰੋਸਾ ਅਗਲੇ ਬਜਟ ਕਈ ਹੋਰ ਲੋਕ ਪੱਖੀ ਪਹਿਲਕਦਮੀਆਂ ਦਾ ਐਲਾਨ ਕੀਤਾ ਜਾਵੇਗਾ ਚੰਡੀਗੜ੍ਹ, 5 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਸਰਕਾਰ ਦੇ 50 ਦਿਨ ਪੂਰੇ ਹੋਣ ‘ਤੇ ਵੱਡੀ ਪੱਧਰ ਉਤੇ ਭਰਤੀ ਮੁਹਿੰਮ ਚਲਾਉਣ ਦਾ ਐਲਾਨ ਕਰਦੇ … Continue reading ਸਮੁੱਚੀ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ-ਭਗਵੰਤ ਮਾਨ