ਬਿਜਲੀ ਕੱਟਾਂ ਅਤੇ ਕਿਸਾਨਾਂ ਦੇ ਹੱਕਾਂ ਨੂੰ ਲੈ ਕੇ ਭਾਜਪਾ ਨੇ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ।

ਗੁਰਦਾਸਪੁਰ, 5 ਅਪ੍ਰੈਲ ( ਮੰਨਣ ਸੈਣੀ)। ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਲਗਾਏ ਜਾ ਰਹੇ 12 ਤੋਂ 14 ਘੰਟੇ ਦੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਅਤੇ ਜਨਤਾ ਦੀ ਆਵਾਜ਼ ਪੰਜਾਬ ਸਰਕਾਰ ਦੇ ਕੰਨਾ ਤੱਕ ਪਹੁੰਚਾਉਣ ਲਈ ਭਾਜਪਾ ਗੁਰਦਾਸਪੁਰ ਇਕਾਈ ਵੱਲੋਂ ਡੀਸੀ ਦਫਤਰ ਦੇ ਬਾਹਰ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਜਿਸ ਦੀ ਪ੍ਰਧਾਨਗੀ ਜਿਲ੍ਹਾ ਗੁਰਦਾਸਪੁਰ … Continue reading ਬਿਜਲੀ ਕੱਟਾਂ ਅਤੇ ਕਿਸਾਨਾਂ ਦੇ ਹੱਕਾਂ ਨੂੰ ਲੈ ਕੇ ਭਾਜਪਾ ਨੇ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ।