ਪੰਜਾਬ ਪੁਲਿਸ ਦੀ ਪੁਖ਼ਤਾ ਜਾਣਕਾਰੀ ਦੇ ਅਧਾਰ ’ਤੇ ਹਰਿਆਣਾ ਪੁਲਿਸ ਵੱਲੋਂ 3 ਆਈਈਡੀਜ਼ ਅਤੇ ਪਿਸਤੌਲ ਸਮੇਤ 4 ਵਿਅਕਤੀ ਗਿ੍ਰਫਤਾਰ

ਪੰਜਾਬ ਪੁਲਿਸ ਦੀਆਂ ਟੀਮਾਂ ਪਹਿਲਾਂ ਹੀ ਫਾਜ਼ਿਲਕਾ ਤੋਂ ਮੁਲਜਮਾਂ ਦਾ ਕਰ  ਰਹੀਆਂ ਸਨ ਪਿੱਛਾ ਚੰਡੀਗੜ, 5 ਮਈ: ਇੱਕ ਸੰਗਠਿਤ ਤੇ ਪੂਰਨ ਤਾਲਮੇਲ ਭਰਪੂਰ ਕਾਰਵਾਈ ਤਹਿਤ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਦੋਸ਼ੀਆਂ ਦਾ 300 ਕਿਲੋਮੀਟਰ ਤੋਂ ਵੱਧ ਦੂਰ ਤੱਕ ਪਿੱਛਾ ਕਰਕੇ ਅਤੇ ਚਾਰ ਸ਼ੱਕੀ ਵਿਅਕਤੀਆਂ ਦੀ ਗਿ੍ਰਫਤਾਰੀ ਨਾਲ ਇੱਕ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲਣ ਵਿੱਚ ਵੱਡੀ … Continue reading ਪੰਜਾਬ ਪੁਲਿਸ ਦੀ ਪੁਖ਼ਤਾ ਜਾਣਕਾਰੀ ਦੇ ਅਧਾਰ ’ਤੇ ਹਰਿਆਣਾ ਪੁਲਿਸ ਵੱਲੋਂ 3 ਆਈਈਡੀਜ਼ ਅਤੇ ਪਿਸਤੌਲ ਸਮੇਤ 4 ਵਿਅਕਤੀ ਗਿ੍ਰਫਤਾਰ