ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ

ਚੰਡੀਗੜ੍ਹ, 5 ਮਈ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਮੀਤ ਹੇਅਰ ਨੇ ਆਖਿਆ ਕਿ ਸਿੱਖਿਆ ਖੇਤਰ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸੂਬੇ ਦੀ ਸਕੂਲੀ ਸਿੱਖਿਆ ਨੂੰ ਜ਼ਮੀਨੀ ਪੱਧਰ ਉੱਤੇ ਮਜ਼ਬੂਤ ਕਰਨ ਲਈ ਹੇਠਲੇ ਪੱਧਰ ਉੱਤੇ ਫੀਡਬੈਕ ਲੈਣ ਲਈ ਸਕੂਲਾਂ ਦੇ … Continue reading ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ