ਪੁੱਤ ਨੂੰ ਵਿਦੇਸ਼ ਭੇਜਣ ਦੀ ਚਾਹਤ ਵਿੱਚ 23 ਲੱਖ ਦੀ ਠੱਗੀ ਦਾ ਹੋਇਆ ਸ਼ਿਕਾਰ, ਪੁਲਿਸ ਨੇ ਕੀਤਾ ਮਾਮਲਾ ਦਰਜ

ਗੁਰਦਾਸਪੁਰ, 6 ਮਈ (ਮੰਨਣ ਸੈਣੀ)। ਵਿਦੇਸ਼ਾਂ ਵਿੱਚ ਡਾਲਰ ਕਮਾਉਣ ਦੇ ਲਾਲਚ ਵਿੱਚ ਲੋਕ ਆਪਣੇ ਹੀ ਦੇਸ਼ ਦੇ ਲੋਕਾਂ ਤੋਂ ਠੱਗੀ ਦਾ ਸ਼ਿਕਾਰ ਹੁੰਦੇ ਜਾ ਰਹੇ ਹਨ। ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਮੇਂ ਸਮੇਂ ਤੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਆਪਣੀ ਮਿਹਨਤ ਦੀ ਕਮਾਈ ਗਲਤ ਹੱਥਾਂ ਵਿੱਚ ਨਾ ਦਿਓ। ਪਰ ਇਸ ਦਾ ਕੋਈ ਅਸਰ … Continue reading ਪੁੱਤ ਨੂੰ ਵਿਦੇਸ਼ ਭੇਜਣ ਦੀ ਚਾਹਤ ਵਿੱਚ 23 ਲੱਖ ਦੀ ਠੱਗੀ ਦਾ ਹੋਇਆ ਸ਼ਿਕਾਰ, ਪੁਲਿਸ ਨੇ ਕੀਤਾ ਮਾਮਲਾ ਦਰਜ