ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦਾ ਅਕਸ ਖ਼ਰਾਬ ਕਰਨ ਦੀਆਂ ਕੋਝੀਆਂ ਹਰਕਤਾਂ ਦੀ ਕਰੜੀ ਨਿਖੇਧੀ

ਕਿਹਾ, ਵੇਰਕਾ ਦੀ ਚੜ੍ਹਤ ਦੇਖ ਕੇ ਵਿਰੋਧੀ ਘਬਰਾਏ ਮਿਲਕਫ਼ੈੱਡ ਵੱਲੋਂ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਚੰਡੀਗੜ੍ਹ, 6 ਮਈ: ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਤੁਰਕੀ ਵਿੱਚ ਸਾਲ 2020 ‘ਚ ਬਣੀ ਪੁਰਾਣੀ ਵੀਡੀਉ ਰਾਹੀਂ ਵੇਕਰਾ ਦਾ ਅਕਸ ਖ਼ਰਾਬ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਮਿਲਕਫ਼ੈੱਡ ਵੱਲੋਂ ਸੂਚਨਾ … Continue reading ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦਾ ਅਕਸ ਖ਼ਰਾਬ ਕਰਨ ਦੀਆਂ ਕੋਝੀਆਂ ਹਰਕਤਾਂ ਦੀ ਕਰੜੀ ਨਿਖੇਧੀ