ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਦੀਆਂ ਚਾਰ ਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਕੀਤੀ

ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ  ਵਿਧਾਇਕ ਸ਼ੈਰੀ ਕਲਸੀ ਬਟਾਲਾ, 7 ਮਈ ( ਮੰਨਣ ਸੈਣੀ ) । ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਅੱਜ ਬਟਾਲਾ ਸ਼ਹਿਰ ਦੀਆਂ ਚਾਰ ਮੁੱਖ ਸੜਕਾਂ ਮੱਦੋਆਣਾ ਰੋਡ, ਰੌਸ਼ਨ ਵਿਹਾਰ ਕਲੋਨੀ ਦੀ ਸੜਕ, ਬੈਂਕ ਕਲੋਨੀ ਅਤੇ ਰਵੀਦਾਸ ਮੰਦਰ ਵਾਲੀ ਗਲੀ … Continue reading ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਦੀਆਂ ਚਾਰ ਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਕੀਤੀ