ਪੰਜਾਬ ਪੁਲਿਸ ਨੇ ਤਰਨਤਾਰਨ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; 2.5 ਕਿਲੋ ਆਈਈਡੀ ਸਮੇਤ 2 ਵਿਅਕਤੀ ਗਿ੍ਰਫਤਾਰ

ਚੰਡੀਗੜ/ਤਰਨਤਾਰਨ, 8 ਮਈ: ਸਰਹੱਦੀ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਪਿੰਡ ਨੌਸ਼ਹਿਰਾ ਪੰਨੂਆਂ ਜ਼ਿਲਾ ਤਰਨਤਾਰਨ ਤੋਂ 2.5 ਕਿਲੋ ਤੋਂ ਵੱਧ ਵਜ਼ਨ ਵਾਲੇ ਅਤੇ  12* 6*2.5 ਇੰਚ ਦੇ ਕਾਲੇ ਰੰਗ ਦੇ ਧਾਤੂ ਬਕਸੇ ਵਿੱਚ ਪੈਕ ਆਰ.ਡੀ.ਐਕਸ. ਨਾਲ ਲੈਸ ਇੱਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਬਰਾਮਦ ਕਰਨ ਤੋਂ ਬਾਅਦ 2 ਵਿਅਕਤੀਆਂ … Continue reading ਪੰਜਾਬ ਪੁਲਿਸ ਨੇ ਤਰਨਤਾਰਨ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; 2.5 ਕਿਲੋ ਆਈਈਡੀ ਸਮੇਤ 2 ਵਿਅਕਤੀ ਗਿ੍ਰਫਤਾਰ