ਮੁੱਖ ਮੰਤਰੀ ਵੱਲੋਂ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਡਰੱਗ ਮਾਫੀਆ ਨਾਲ ਮਿਲੀਭੁਗਤ ਸਾਹਮਣੇ ਆਉਣ ’ਤੇ ਕਿਸੇ ਸਿਆਸੀ ਵਿਅਕਤੀ ਨੂੰ ਵੀ ਨਾ ਬਖਸ਼ਿਆ ਜਾਵੇ ਨਸ਼ਿਆਂ ਦੇ ਆਦੀ ਲੋਕਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਦੀ ਲੋੜ ’ਤੇ ਜ਼ੋਰ ਚੰਡੀਗੜ੍ਹ, 9 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਲਾਹਨਤ ਪ੍ਰਤੀ ਕੋਈ ਲਿਹਾਜ਼ ਨਾ ਵਰਤਦਿਆਂ ਅੱਜ ਪੁਲਿਸ ਫੋਰਸ ਨੂੰ ਨਸ਼ਾ ਵੇਚਣ ਵਾਲੇ ਅਨਸਰਾਂ … Continue reading ਮੁੱਖ ਮੰਤਰੀ ਵੱਲੋਂ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ