ਡੀਜੀਪੀ ਪੰਜਾਬ ਨੇ ਕੋਵਿਡ -19 ਕਰਕੇ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸ਼ਰਧਾਂਜਲੀ ਕੀਤੀ ਭੇਟ, ਪੀੜਤ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ

ਡੀਜੀਪੀ ਵੀ.ਕੇ. ਭਾਵਰਾ ਨੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਕੁਰਬਾਨੀ ਨੂੰ ਮਾਨਤਾ ਦੇਣ ਲਈ ਮੈਨਕਾਇਨਡ ਫਾਰਮਾ ਦਾ ਕੀਤਾ ਧੰਨਵਾਦ ਕੋਵਿਡ -19 ਮਹਾਂਮਾਰੀ ਕਰਕੇ ਪੰਜਾਬ ਪੁਲਿਸ ਫੋਰਸ ਦੇ 94 ਜਵਾਨਾਂ ਦੀ ਜਾਨ ਗਈ ਚੰਡੀਗੜ੍ਹ/ਫਿਲੌਰ, 9 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਸਤਿਕਾਰ ਅਤੇ ਸ਼ੁਕਰਾਨੇ ਵਜੋਂ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ … Continue reading ਡੀਜੀਪੀ ਪੰਜਾਬ ਨੇ ਕੋਵਿਡ -19 ਕਰਕੇ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸ਼ਰਧਾਂਜਲੀ ਕੀਤੀ ਭੇਟ, ਪੀੜਤ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ