ਅੰਗਦ ਸੈਣੀ ਦੀ ਮੁੜ ਕਾਂਗਰਸ ਚ ਹੋਈ ਵਾਪਸੀ: ਵਿਸ ਚੋਣਾਂ ‘ਚ ਟਿਕਟ ਨਾ ਮਿਲਣ ‘ਤੇ ਛੱਡੀ ਸੀ ਪਾਰਟੀ

ਨਵਾਂਸ਼ਹਿਰ, 9 ਮਈ 2022। ਨਵਾਂਸ਼ਹਿਰ ਤੋਂ ਸਾਬਕਾ ਵਿਧਾਇਕ ਅੰਗਦ ਸੈਣੀ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਨਵਾਂਸ਼ਹਿਰ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਸੀਨੀਅਰ ਆਗੂ ਭਾਰਤ ਭੂਸ਼ਣ ਆਸ਼ੂ ਅਤੇ ਕੈਪਟਨ ਸੰਦੀਪ ਸੰਧੂ ਵੀ ਮੌਜੂਦ ਸਨ। ਪੰਜਾਬ ਵਿਧਾਨ ਸਭਾ ਚੋਣਾਂ … Continue reading ਅੰਗਦ ਸੈਣੀ ਦੀ ਮੁੜ ਕਾਂਗਰਸ ਚ ਹੋਈ ਵਾਪਸੀ: ਵਿਸ ਚੋਣਾਂ ‘ਚ ਟਿਕਟ ਨਾ ਮਿਲਣ ‘ਤੇ ਛੱਡੀ ਸੀ ਪਾਰਟੀ