ਕੈਪਟਨ ਅਮਰਿੰਦਰ ਨੇ ਸੂਬੇ ਵਿੱਚ ਅਤਿਵਾਦ ਦੇ ਖਤਰੇ ਦੀ ਗੰਭੀਰਤਾ ਬਾਰੇ ਚੇਤਾਵਨੀ ਦਿੱਤੀ

ਚੰਡੀਗੜ੍ਹ, 10 ਮਈ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਹਰਾਇਆ ਕਿ ਪੰਜਾਬ, ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਖ਼ਿਲਾਫ਼ ਹੋਣ ਵਾਲੀਆਂ ਦੁਸ਼ਮਣ ਤਾਕਤਾਂ ਤੋਂ ਲਗਾਤਾਰ ਖ਼ਤਰੇ ਵਿੱਚ ਹੈ ਅਤੇ ਇਸ ਖਤਰੇ ਨੂੰ ਨੱਥ ਪਾਉਣ ਲਈ ਇਕਜੁੱਟਤਾ, ਤਾਲਮੇਲ ਅਤੇ ਮਜ਼ਬੂਤ ਯਤਨ ਕਰਨ ਦੀ ਲੋੜ ਹੈ। ਸੋਮਵਾਰ ਸ਼ਾਮ ਨੂੰ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ … Continue reading ਕੈਪਟਨ ਅਮਰਿੰਦਰ ਨੇ ਸੂਬੇ ਵਿੱਚ ਅਤਿਵਾਦ ਦੇ ਖਤਰੇ ਦੀ ਗੰਭੀਰਤਾ ਬਾਰੇ ਚੇਤਾਵਨੀ ਦਿੱਤੀ