17 ਮਈ ਨੂੰ ਛੋਟਾ ਘੱਲੂਘਾਰਾ ਸਮਾਰਕ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸ਼ਹੀਦੀ ਸਮਾਗਮ, ਸੋਲਰ ਪਲਾਂਟ ਦਾ ਉਦਘਾਟਨ ਕਰ, ਲਾਇਬਰੇਰੀ ਦੀ ਕੀਤੀ ਜਾਵੇਗੀ ਸ਼ੁਰੂਆਤ

ਤੇਜਿੰਦਰਪਾਲ ਸਿੰਘ ਸੰਧੂ, ਜਨਰਲ ਸਕੱਤਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ (ਸਾਬਕਾ ਵਧੀਕ ਡਿਪਟੀ ਕਮਿਸਨਰ ਗੁਰਦਾਸਪੁਰ) ਦੀ ਪ੍ਰਧਾਨਗੀ ਹੇਠ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਗੁਰਦਾਸਪੁਰ, 10 ਮਈ (ਮੰਨਣ ਸੈਣੀ  )। ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ 17 ਮਈ 1746 ਨੂੰ ਯੁੱਧ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਬੱਚੇ, ਔਰਤਾਂ ਅਤੇ ਯੋਧਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ … Continue reading 17 ਮਈ ਨੂੰ ਛੋਟਾ ਘੱਲੂਘਾਰਾ ਸਮਾਰਕ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸ਼ਹੀਦੀ ਸਮਾਗਮ, ਸੋਲਰ ਪਲਾਂਟ ਦਾ ਉਦਘਾਟਨ ਕਰ, ਲਾਇਬਰੇਰੀ ਦੀ ਕੀਤੀ ਜਾਵੇਗੀ ਸ਼ੁਰੂਆਤ