ਪੰਜਾਬ ਦੀ ਆਬਕਾਰੀ ਟੀਮ ਵੱਲੋਂ ਬੇਟ ਏਰੀਏ ‘ਚ ਛਾਪੇਮਾਰੀ, 2.80 ਲੱਖ ਕਿਲੋਗ੍ਰਾਮ ਲਾਹਣ ਅਤੇ 100 ਲੀਟਰ ਨਾਜਾਇਜ਼ ਸ਼ਰਾਬ ਕੀਤੀ ਨਸ਼ਟ

30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਡਰੰਮ, 9 ਪਲਾਸਟਿਕ ਦੀਆਂ ਪਾਈਪਾਂ ਅਤੇ 12 ਬੋਰੀਆਂ ਗੁੜ ਜ਼ਬਤ ਚੰਡੀਗੜ੍ਹ, 11 ਮਈ । ਲਾਹਣ ਤੋਂ ਬਣਾਈ ਜਾਣ ਵਾਲੀ ਨਾਜਾਇਜ਼ ਸ਼ਰਾਬ ਨੂੰ ਰੋਕਣ ਲਈ ਆਬਕਾਰੀ ਟੀਮਾਂ ਵੱਲੋਂ ਮੰਗਲਵਾਰ ਤੜਕ ਸਾਰ ਲੁਧਿਆਣਾ ਜ਼ਿਲ੍ਹੇ ਦੇ ਬੇਟ ਇਲਾਕੇ ਵਿੱਚ ਛਾਪੇਮਾਰੀ ਕਰਕੇ 2.80 ਲੱਖ ਕਿਲੋਗ੍ਰਾਮ ਲਾਹਣ ਅਤੇ 100 ਲੀਟਰ ਨਾਜਾਇਜ਼ ਸ਼ਰਾਬ ਬਰਾਮਦ … Continue reading ਪੰਜਾਬ ਦੀ ਆਬਕਾਰੀ ਟੀਮ ਵੱਲੋਂ ਬੇਟ ਏਰੀਏ ‘ਚ ਛਾਪੇਮਾਰੀ, 2.80 ਲੱਖ ਕਿਲੋਗ੍ਰਾਮ ਲਾਹਣ ਅਤੇ 100 ਲੀਟਰ ਨਾਜਾਇਜ਼ ਸ਼ਰਾਬ ਕੀਤੀ ਨਸ਼ਟ