ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ.ਮੁਰਲੀਧਰਨ ਨਾਲ ਮੁਲਾਕਾਤ

ਅੰਮ੍ਰਿਤਸਰ ਹਵਾਈ ਅੱਡੇ ਤੋਂ ਕੈਨੇਡਾ,ਅਮਰੀਕਾ,ਆਸਟਰੇਲੀਆ ਤੇ ਇੰਗਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ, 11 ਮਈ- ਪ੍ਰਵਾਸੀ ਮਾਮਲਿਆਂ, ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਇਥੇ ਸਾਊਥ ਬਲਾਕ ਵਿਖੇ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ.ਮੁਰਲੀਧਰਨ ਨਾਲ ਮੁਲਾਕਾਤ ਕਰਕੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਅਹਿਮ ਮੱਦੇ ਉਠਾਏ ਗਏ। ਮੀਟਿੰਗ ਦੌਰਾਨ … Continue reading ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ.ਮੁਰਲੀਧਰਨ ਨਾਲ ਮੁਲਾਕਾਤ