ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਨੂੰ ਸਮਾਜਿਕ ਬੁਰਾਈ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਅਪੀਲ

ਨਸ਼ਾ ਪੀੜਤ ਵਿਅਕਤੀ ਦਾ ਇਲਾਜ ਸੰਭਵ, 62391-39973 ਤੇ ਕੇਵਲ ਵਟਸਐਪ ਰਾਹੀ ਭੇਜੋ ਮੈਸੇਜ ਮਰੀਜ ਨੂੰ ਘਰ ਬੈਠੇ ਮੈਡੀਕਲ ਸਹੂਲਤ ਉਪਲੱਬਧ ਕਰਵਾਈ ਜਾਵੇਗੀ, ਮੁਫਤ ਇਲਾਜ ਤੇ ਸਾਰੀ ਸੂਚਨਾ ਗੁਪਤ ਰੱਖੀ ਜਾਵੇਗੀ ਗੁਰਦਾਸਪੁਰ, 12 ਮਈ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਿਲਾ ਵਾਸੀਆਂ ਨੂੰ ਸਮਾਜਿਕ ਬੁਰਾਈ ਨਸ਼ਿਆ ਨੂੰ ਖਤਮ ਕਰਨ ਲਈ ਇਕਜੁੱਟਤਾ ਨਾਲ … Continue reading ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਨੂੰ ਸਮਾਜਿਕ ਬੁਰਾਈ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਅਪੀਲ