ਰਾਜ ਸਭਾ ਚੋਣਾਂ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ

ਚੰਡੀਗੜ੍ਹ, 12 ਮਈ: ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਦੇ ਦੋ ਮੈਂਬਰਾਂ ਦੀ ਮਿਆਦ ਜੁਲਾਈ 2022 ਵਿੱਚ ਸਮਾਪਤ ਹੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਦੇ ਸ਼ਡਿਊਲ ਦਾ ਐਲਾਨ ਕੀਤਾ ਹੈ। ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਦੇ … Continue reading ਰਾਜ ਸਭਾ ਚੋਣਾਂ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ