ਭ੍ਰਿਸ਼ਟਾਚਾਰ ਦੇ ਦੋਸ਼ `ਚ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ

ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 13 ਮਈ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਆਦੇਸ਼ਾਂ ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਉਸਾਰੀ ਹਲਕਾ, ਹੁਸਿ਼ਆਰਪੁਰ ਨੂੰ ਪ੍ਰੀਵੈਨਸ਼ਨ ਆਫ਼ ਕੁਰੱਪਸ਼ਨ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ4 ਤਹਿਤ ਤੁਰੰਤ ਪ੍ਰਭਾਵ … Continue reading ਭ੍ਰਿਸ਼ਟਾਚਾਰ ਦੇ ਦੋਸ਼ `ਚ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ