ਅਜ਼ਾਦੀ ਦਿਹਾੜੇ ਮੌਕੇ ਸਨਮਾਨਿਤ ਹੋਣਗੇ ਅਗਾਂਹਵਧੂ ਕਿਸਾਨ: ‘ਚਾਹ ਵਿਦ ਡਿਪਟੀ ਕਮਿਸ਼ਨਰ’ ਕਰ ਦਿੱਤਾ ਜਾਵੇਗਾ ਮਾਣ ਸਨਮਾਨ

ਡੀਸੀ ਗੁਰਦਾਸਪੁਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ, ਮੂੰਗੀ ਦੀ ਕਾਸ਼ਤ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਦਾਖਲਾ ਵਿਖੇ ਕੀਤੀ ਗਈ ਲੋਕ ਮਿਲਣੀ ਗੁਰਦਾਸਪੁਰ, 14 ਮਈ (ਮੰਨਣ ਸੈਣੀ )। ਪਿੰਡਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਖੇਤੀ ਦੀਆਂ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵਲੋਂ … Continue reading ਅਜ਼ਾਦੀ ਦਿਹਾੜੇ ਮੌਕੇ ਸਨਮਾਨਿਤ ਹੋਣਗੇ ਅਗਾਂਹਵਧੂ ਕਿਸਾਨ: ‘ਚਾਹ ਵਿਦ ਡਿਪਟੀ ਕਮਿਸ਼ਨਰ’ ਕਰ ਦਿੱਤਾ ਜਾਵੇਗਾ ਮਾਣ ਸਨਮਾਨ