ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਖਿ਼ਲਾਫ਼ ਕਾਰਵਾਈ ਵਿੱਢੀ, 50 ਦਿਨਾਂ ਵਿੱਚ 710 ਮੋਬਾਈਲ ਫੋਨ ਕੀਤੇ ਜ਼ਬਤ

ਸੂਬੇ ਦੀਆਂ ਜੇਲ੍ਹਾਂ ਵਿੱਚੋਂ ਵੀ.ਆਈ.ਪੀ. ਸੱਭਿਆਚਾਰ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਸ਼ੁਰੂਆਤ ਚੰਡੀਗੜ੍ਹ, 14 ਮਈ। ਜੇਲ੍ਹਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਜੇਲ੍ਹਾਂ ਵਿੱਚੋਂ 710 ਮੋਬਾਈਲ ਫੋਨ ਬਰਾਮਦ ਕੀਤੇ ਹਨ। ਇਸ ਬਾਰੇ ਵਿਸਤਾਰ … Continue reading ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਖਿ਼ਲਾਫ਼ ਕਾਰਵਾਈ ਵਿੱਢੀ, 50 ਦਿਨਾਂ ਵਿੱਚ 710 ਮੋਬਾਈਲ ਫੋਨ ਕੀਤੇ ਜ਼ਬਤ