ਪ੍ਰਵਾਸੀ ਪੰਛੀਆਂ ਦੀ ਸਾਂਭ ਲਈ ਜਲਗਾਹਾਂ ਨੂੰ ਸਾਂਭਣਾ ਜ਼ਰੂਰੀ

ਸਾਇੰਸ ਸਿਟੀ ਵਲੋਂ ਪੰਛੀਆਂ ਦੇ ਵਿਸ਼ਵ ਪ੍ਰਵਾਸ ਦਿਵਸ ਤੇ ਵੈਬਨਾਰ ਕਪੂਰਥਲਾ, 14 ਮਈ। ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਕੌਮਾਂਤਰੀ ਪੰਛੀ ਪ੍ਰਵਾਸ ਦਿਵਸ ਤੇ “ ਪੰਛੀ ਸਾਡੇ ਸੰਸਾਰ ਨੂੰ ਆਪਸ ਵਿਚ ਜੋੜਦੇ ਹਨ” ਵਿਸ਼ੇ ਤੇ ਇਕ ਵੈਬਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਵੱਖ—ਵੱਖ ਵਿਦਿਅਕ ਅਦਾਰਿਆਂ ਤੋਂ 100 ਦੇ ਕਰੀਬ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ … Continue reading ਪ੍ਰਵਾਸੀ ਪੰਛੀਆਂ ਦੀ ਸਾਂਭ ਲਈ ਜਲਗਾਹਾਂ ਨੂੰ ਸਾਂਭਣਾ ਜ਼ਰੂਰੀ