ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਅੰਮ੍ਰਿਤਸਰ, 14 ਮਈ 2022। ਅਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਓਪੀਡੀ ਦੇ ਪਿਛਲੇ ਪਾਸੇ ਸ਼ਨੀਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਟਰਾਂਸਫਾਰਮਰ ‘ਚ ਲੀਕ ਹੋਣ ਤੋਂ ਬਾਅਦ ਲੱਗੀ ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਕਾਫੀ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਇਸ ਤੋਂ ਕੁਝ ਦੇਰ ਬਾਅਦ ਹੀ ਹਸਪਤਾਲ ਦੇ ਸਾਰੇ ਵਾਰਡ … Continue reading ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ