ਕਾਂਗਰਸ ਦੀ ਜਾਤ- ਧਰਮ ਦੀ ਰਾਜਨੀਤੀ ਦਾ ਸ਼ਿਕਾਰ ਹੋਏ ਸੁਨੀਲ ਜਾਖੜ: ‘ਆਪ’

ਜਾਖੜ ਨੂੰ ਕਾਂਗਰਸ ਦੀ ਇਸ ਘਟੀਆ ਰਾਜਨੀਤੀ ਦਾ ਭੁਗਤਣਾ ਪਿਆ ਖ਼ਮਿਆਜ਼ਾ: ਮਲਵਿੰਦਰ ਸਿੰਘ ਕੰਗ ਚੰਡੀਗੜ੍ਹ, 14 ਮਈ 2022। ਪੰਜਾਬ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਸੁਨੀਲ ਜਾਖੜ ਕਾਂਗਰਸ ਦੀ ਸਮਾਜ ਨੂੰ ਜਾਤ ਅਤੇ ਧਰਮ ਦੇ ਨਾਂਅ ’ਤੇ ਵੰਡਣ ਵਾਲੀ … Continue reading ਕਾਂਗਰਸ ਦੀ ਜਾਤ- ਧਰਮ ਦੀ ਰਾਜਨੀਤੀ ਦਾ ਸ਼ਿਕਾਰ ਹੋਏ ਸੁਨੀਲ ਜਾਖੜ: ‘ਆਪ’