ਮੰਗ ਵਧਣ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਨਿਰਵਿਘਨ ਬਿਜਲੀ ਸਪਲਾਈ ਦੇ ਰਿਹਾ: ਬਿਜਲੀ ਮੰਤਰੀ

ਚੰਡੀਗੜ੍ਹ, 14 ਮਈ 2022। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਦੱਸਿਆ ਕਿ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਣ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਸੂਬੇ ਵਿੱਚ ਖਪਤਕਾਰਾਂ ਦੇ ਸਾਰੇ ਵਰਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ … Continue reading ਮੰਗ ਵਧਣ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਨਿਰਵਿਘਨ ਬਿਜਲੀ ਸਪਲਾਈ ਦੇ ਰਿਹਾ: ਬਿਜਲੀ ਮੰਤਰੀ