ਕੱਲ 17 ਮਈ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾਵੇਗਾ ਸ਼ਹੀਦੀ ਸਮਾਗਮ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਹੀਦਾਂ ਨੂੰ ਸਿਜਦਾ ਕਹਨ ਲਈ ਕਰਨਗੇ ਸ਼ਿਰਕਤ ਗੁਰਦਾਸਪੁਰ, 16 ਮਈ ( ਮੰਨਣ ਸੈਣੀ)। ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਕੱਲ 17 ਮਈ 1746 ਨੂੰ ਯੁੱਧ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਬੱਚੇ, ਔਰਤਾਂ ਅਤੇ ਯੋਧਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ ਅਤੇ ਸ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ … Continue reading ਕੱਲ 17 ਮਈ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾਵੇਗਾ ਸ਼ਹੀਦੀ ਸਮਾਗਮ