ਨਾਅਰੇ ਮਾਰਨ ਦੀ ਬਜਾਏ ਸੂਬੇ ਵਿੱਚ ਪਾਣੀ ਬਚਾਉਣ ਲਈ ਹੰਭਲਾ ਮਾਰੀਏ: ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਆਖਿਆ

ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਿਆ ਮੈਨੂੰ 10 ਜੂਨ ਅਤੇ 18 ਜੂਨ ਦਰਮਿਆਨ ਫਰਕ ਚੰਗੀ ਤਰ੍ਹਾਂ ਪਤਾ-ਭਗਵੰਤ ਮਾਨ ਚੰਡੀਗੜ੍ਹ, 17 ਮਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਦਿਆਂ ਕਿਸਾਨ ਯੂਨੀਅਨਾਂ ਨੂੰ ਨਾਅਰੇਬਾਜ਼ੀ ਬੰਦ ਕਰਨ ਅਤੇ ਪੰਜਾਬ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ … Continue reading ਨਾਅਰੇ ਮਾਰਨ ਦੀ ਬਜਾਏ ਸੂਬੇ ਵਿੱਚ ਪਾਣੀ ਬਚਾਉਣ ਲਈ ਹੰਭਲਾ ਮਾਰੀਏ: ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਆਖਿਆ