ਪੰਜਾਬ ਵਲੋਂ ਵਾਧੂ ਕੇਂਦਰੀ ਬਲਾਂ ਦੀ ਮੰਗ ਤੇ ਕੈਪਟਨ ਅਮਰਿੰਦਰ ਨੇ ‘ਆਪ’ ਨੂੰ ਕੁਝ ਮਹੀਨੇ ਪਹਿਲੇ ਬੀਐਸਐਫ ਦੇ ਅਧਿਕਾਰ ਖੇਤਰ ਦੇ ਵਾਧੇ ਦਾ ਵਿਰੋਧ ਕਰਨ ਦੀ ਯਾਦ ਦਿਵਾਈ

ਚੰਡੀਗੜ੍ਹ, 18 ਮਈ (ਦ ਪੰਜਾਬ ਵਾਇਰ)। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਨੂੰ ਕਠੋਰ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਧੂ ਕੇਂਦਰੀ ਸੁਰੱਖਿਆ ਬਲਾਂ ਦੀ ਮੰਗ ਕਰਨ ਦੇ ਅਹਿਸਾਸ ਦਾ ਸਵਾਗਤ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਰਟੀ ਨੂੰ ਯਾਦ ਕਰਵਾਇਆ ਕਿ ਜਦ ਕੇਂਦਰ ਸਰਕਾਰ ਨੇ ਪਿਛਲੇ ਸਾਲ ਸੀਮਾ … Continue reading ਪੰਜਾਬ ਵਲੋਂ ਵਾਧੂ ਕੇਂਦਰੀ ਬਲਾਂ ਦੀ ਮੰਗ ਤੇ ਕੈਪਟਨ ਅਮਰਿੰਦਰ ਨੇ ‘ਆਪ’ ਨੂੰ ਕੁਝ ਮਹੀਨੇ ਪਹਿਲੇ ਬੀਐਸਐਫ ਦੇ ਅਧਿਕਾਰ ਖੇਤਰ ਦੇ ਵਾਧੇ ਦਾ ਵਿਰੋਧ ਕਰਨ ਦੀ ਯਾਦ ਦਿਵਾਈ