ਸਿਹਤ ਵਿਭਾਗ ਵੱਲੋਂ ਕਰੋਨਾ ਦੀ ਆੜ ਹੇਠ ਮੀਟਿੰਗਾਂ ਤੇ ਲਾਈਆਂ ਪਾਬੰਦੀਆਂ ਖੋਲ੍ਹ ਕੇ ਆਸ਼ਾ ਵਰਕਰਾਂ ਨੂੰ ਕੰਮ ਦਿੱਤਾ ਜਾਵੇ

ਗੁਰਦਾਸਪੁਰ 18 ਮਈ ( ਮੰਨਣ ਸੈਣੀ)। ਕਰੋਨਾ ਦੀ ਆੜ ਹੇਠ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਦੀਆਂ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਮਹੀਨਾਵਾਰੀ ਮੀਟਿੰਗ ਨਾ ਹੋਣ ਕਰਕੇ ਆਸ਼ਾ ਵਰਕਰਾਂ ਨੂੰ ਆ ਰਹੀਆਂ ਪਰੇਸ਼ਾਨੀ ਦੂਰ ਕਰਵਾਉਣ, ਮਮਤਾ ਦਿਵਸ ਮਨਾਉਣ ਅਤੇ ਹੋਰ ਮੰਗਾਂ ਨੂੰ ਲੈਕੇ ਪ੍ਰਾਇਮਰੀ ਹੈਲਥ ਸੈਂਟਰ ਬਹਿਰਾਮਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜੋਤਪਾਲ ਨੂੰ ਗੁਰਵਿੰਦਰ ਕੌਰ ਬਹਿਰਾਮਪੁਰ ਦੀ … Continue reading ਸਿਹਤ ਵਿਭਾਗ ਵੱਲੋਂ ਕਰੋਨਾ ਦੀ ਆੜ ਹੇਠ ਮੀਟਿੰਗਾਂ ਤੇ ਲਾਈਆਂ ਪਾਬੰਦੀਆਂ ਖੋਲ੍ਹ ਕੇ ਆਸ਼ਾ ਵਰਕਰਾਂ ਨੂੰ ਕੰਮ ਦਿੱਤਾ ਜਾਵੇ