ਮੰਤਰੀ ਮੰਡਲ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਦਾ ਉਤਸ਼ਾਹ ਵਧਾਉਣ ਲਈ ਪ੍ਰਤੀ ਏਕੜ 1500 ਰੁਪਏ ਦੇਣ ਦੀ ਪ੍ਰਵਾਨਗੀ

ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 450 ਕਰੋੜ ਦੀ ਰਾਸ਼ੀ ਰੱਖੀ ਖੇਤ ਵਿਚ ਕੱਦੂ ਕਰਕੇ ਝੋਨਾ ਲਾਉਣ ਦੇ ਮੁਕਾਬਲੇ ਸਿੱਧੀ ਬਿਜਾਈ ਦੇ ਨੇਕ ਉਪਰਾਲੇ ਰਾਹੀਂ 15-20 ਫੀਸਦੀ ਪਾਣੀ ਬਚਣ ਦੀ ਸੰਭਾਵਨਾ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਅਦਾਇਗੀ ਬੈਂਕ ਖਾਤਿਆਂ ਰਾਹੀਂ ਹੋਵੇਗੀ ਚੰਡੀਗੜ੍ਹ, 18 ਮਈ। ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਰਾਹੀਂ ਧਰਤੀ ਹੇਠਲੇ ਪਾਣੀ ਵਰਗੇ … Continue reading ਮੰਤਰੀ ਮੰਡਲ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਦਾ ਉਤਸ਼ਾਹ ਵਧਾਉਣ ਲਈ ਪ੍ਰਤੀ ਏਕੜ 1500 ਰੁਪਏ ਦੇਣ ਦੀ ਪ੍ਰਵਾਨਗੀ