34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਹੋਈ ਜੇਲ

ਦਿੱਲੀ, 19 ਮਈ (ਦ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਕੈਦ ਸਖ਼ਤ ਹੋਵੇਗੀ। ਪੰਜਾਬ ਪੁਲਿਸ ਸਿੱਧੂ ਨੂੰ ਹਿਰਾਸਤ ‘ਚ ਲੈ ਲਵੇਗੀ। ਇਸ ਤੋਂ ਪਹਿਲਾਂ ਸਿੱਧੂ ਨੇ ਰੋਡ ਰੇਜ … Continue reading 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਹੋਈ ਜੇਲ