ਸਰਕਾਰ ਦੀਆਂ ਹਦਾਇਤਾਂ ਦੇ ਬਾਵਜੂਦ ਜ਼ਿਲ੍ਹੇ ਵਿੱਚ ਧੜੱਲੇ ਨਾਲ ਚੱਲ ਰਿਹਾ ਗੈਰ ਕਾਨੂੰਨੀ ਮਾਈਨਿੰਗ ਦਾ ਧੰਦਾ

ਮਾਈਨਿੰਗ ਕਰ ਰਹੇ ਲੋਕ ਜੇਸੀਬੀ ਮਸ਼ੀਨ ਅਤੇ ਟਿੱਪਰ ਛੱਡ ਕੇ ਭੱਜੇ ਗੁਰਦਾਸਪੁਰ, 19 ਮਈ (ਮੰਨਣ ਸੈਣੀ)। ਸਰਕਾਰ ਦੀਆਂ ਹਦਾਇਤਾਂ ਦੇ ਬਾਵਜੂਦ ਜ਼ਿਲ੍ਹੇ ਅੰਦਰ ਧੜੱਲੇ ਨਾਲ ਗੈਰ ਕਾਨੂੰਨੀ ਮਾਈਨਿੰਗ ਦਾ ਧੰਦਾ ਚੱਲ ਰਿਹਾ ਹੈ। ਇਹ ਦੋਸ਼ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਹਰਵਿੰਦਰ ਸੋਨੀ ਵਲੋਂ ਲਗਾਏ ਗਏ, ਜਿਹਨਾਂ ਵੱਲੋਂ ਪਿੰਡ ਤਿੱਬੜ ਖੇਤਰ ਵਿੱਚ ਨਾਜਾਇਜ਼ … Continue reading ਸਰਕਾਰ ਦੀਆਂ ਹਦਾਇਤਾਂ ਦੇ ਬਾਵਜੂਦ ਜ਼ਿਲ੍ਹੇ ਵਿੱਚ ਧੜੱਲੇ ਨਾਲ ਚੱਲ ਰਿਹਾ ਗੈਰ ਕਾਨੂੰਨੀ ਮਾਈਨਿੰਗ ਦਾ ਧੰਦਾ