ਕੈਪਟਨ ਅਮਰਿੰਦਰ ਨੇ ਜਾਖੜ ਨੂੰ ਦਿੱਤੀ ਵਧਾਈ; ਕਿਹਾ ਕਾਂਗਰਸ ਨੂੰ ਵੱਡੇ ਲੀਡਰਾਂ ਦੇ ਛੱਡਣ ਦਾ ਸਿਲਸਿਲਾ ਜਾਰੀ ਰਹੇਗਾ

ਪੰਜਾਬ ਵਿੱਚ ਕਾਂਗਰਸ ਦਾ ਹੁਣ ਮੁਕੰਮਲ ਪਤਨ ਹੋ ਚੁੱਕਾ ਹੈ – ਕੈਪਟਨ ਚੰਡੀਗੜ੍ਹ, 19 ਮਈ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੁਨੀਲ ਜਾਖੜ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਵਧਾਈ ਦਿੰਦਿਆਂ ਕਿਹਾ ਕਿ “ਸਹੀ ਪਾਰਟੀ ਵਿੱਚ ਸਹੀ ਆਦਮੀ”। ਉਨ੍ਹਾਂ ਨੇ ਨਾਲ ਇਹ ਵੀ ਕਿਹਾ ਕਿ, ਆਉਣ ਵਾਲੇ ਦਿਨਾਂ ਵਿੱਚ ਵੀ ਹੋਰ … Continue reading ਕੈਪਟਨ ਅਮਰਿੰਦਰ ਨੇ ਜਾਖੜ ਨੂੰ ਦਿੱਤੀ ਵਧਾਈ; ਕਿਹਾ ਕਾਂਗਰਸ ਨੂੰ ਵੱਡੇ ਲੀਡਰਾਂ ਦੇ ਛੱਡਣ ਦਾ ਸਿਲਸਿਲਾ ਜਾਰੀ ਰਹੇਗਾ