ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਨੇ ਵਿਰਾਸਤਾਂ ਦੀ ਸੰਭਾਲ ਲਈ ਸੈਰ ਸਪਾਟਾ ਮੰਤਰੀ ਨੂੰ ਦਿੱਤਾ ਮੰਗ ਪੱਤਰ

ਬਟਾਲਾ, 19 ਮਈ ( ਮੰਨਣ ਸੈਣੀ )। ਬੀਤੇ ਦਿਨੀਂ ਬਟਾਲਾ ਫੇਰੀ ’ਤੇ ਆਏ ਸੂਬੇ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਬਟਾਲਾ ਸ਼ਹਿਰ ਸਮੇਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਲਈ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਨੇ ਮੰਗ ਪੱਤਰ ਦਿੱਤਾ ਹੈ। ਮੰਗ ਪੱਤਰ ਵਿੱਚ ਸੁਸਾਇਟੀ ਮੈਂਬਰਾਂ ਨੇ ਮੰਗ ਕੀਤੀ … Continue reading ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਨੇ ਵਿਰਾਸਤਾਂ ਦੀ ਸੰਭਾਲ ਲਈ ਸੈਰ ਸਪਾਟਾ ਮੰਤਰੀ ਨੂੰ ਦਿੱਤਾ ਮੰਗ ਪੱਤਰ