ਹਰਜੋਤ ਸਿੰਘ ਬੈਂਸ ਵੱਲੋਂ ਜੇਲਾਂ ਵਿੱਚ ਮੋਬਾਈਲ ਦੀ ਵਰਤੋਂ ’ਤੇ ਮੁਕੰਮਲ ਰੋਕ ਲਗਾਉਣ ਲਈ ਤਕਨੀਕੀ ਹੱਲ ਤਲਾਸ਼ਣ ਦੇ ਨਿਰਦੇਸ਼

ਜੇਲਾਂ ਵਿੱਚ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਨਫ਼ਰੀ ਵਧਾਈ ਜਾਵੇ : ਜੇਲ ਮੰਤਰੀ  ਚੰਡੀਗੜ੍ਹ, 19 ਮਈ: ਸੂਬੇ ਦੀਆਂ ਜੇਲਾਂ ਨੂੰ ਅਸਲ ਅਰਥਾਂ ਵਿੱਚ ‘ਸੁਧਾਰ ਘਰ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਜੇਲ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੋਬਾਈਲ ਫੋਨਾਂ ਦੀ ਵਰਤੋਂ ਨੂੰ ਪੂਰੀ ਤਰਾਂ ਨਾਲ ਬੰਦ ਕਰਨ … Continue reading ਹਰਜੋਤ ਸਿੰਘ ਬੈਂਸ ਵੱਲੋਂ ਜੇਲਾਂ ਵਿੱਚ ਮੋਬਾਈਲ ਦੀ ਵਰਤੋਂ ’ਤੇ ਮੁਕੰਮਲ ਰੋਕ ਲਗਾਉਣ ਲਈ ਤਕਨੀਕੀ ਹੱਲ ਤਲਾਸ਼ਣ ਦੇ ਨਿਰਦੇਸ਼