ਡੇਅਰੀ ਫਾਰਮਰਾਂ ਦੀਆਂ ਜਾਇਜ਼ ਮੰਗਾਂ ਜਲਦ ਹੱਲ ਕੀਤੀਆਂ ਜਾਣਗੀਆਂ, ਕੁਲਦੀਪ ਧਾਲੀਵਾਲ ਨੇ ਡੇਅਰੀ ਫਾਰਮਰਾਂ ਨੂੰ ਦਿੱਤਾ ਭਰੋਸਾ

ਇੱਕ ਲੱਖ ਏਕੜ ਖਾਰੇਪਣ ਨਾਲ ਪ੍ਰਭਾਵਿਤ ਜ਼ਮੀਨ ਨੂੰ ਝੀਂਗਾ ਪਾਲਣ ਅਧੀਨ ਲਿਆਂਦਾ ਜਾਵੇਗਾ ਮੰਤਰੀ ਵਲੋਂ ਮੱਛੀ ਤੇ ਝੀਂਗਾ ਪਾਲਣ ਵਾਸਤੇ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਪੰਪਾਂ ਨੂੰ ਸਬਸਿਡੀ ਤੇ ਲਗਾਵਾਉਣ ਸਬੰਧੀ ਤਜ਼ਵੀਜ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਚੰਡੀਗੜ੍ਹ/ ਐਸ.ਏ.ਐਸ ਨਗਰ, 19 ਮਈ: ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ … Continue reading ਡੇਅਰੀ ਫਾਰਮਰਾਂ ਦੀਆਂ ਜਾਇਜ਼ ਮੰਗਾਂ ਜਲਦ ਹੱਲ ਕੀਤੀਆਂ ਜਾਣਗੀਆਂ, ਕੁਲਦੀਪ ਧਾਲੀਵਾਲ ਨੇ ਡੇਅਰੀ ਫਾਰਮਰਾਂ ਨੂੰ ਦਿੱਤਾ ਭਰੋਸਾ