ਟਰਾਂਸਪੋਰਟ ਮੰਤਰੀ ਨੇ ਅੰਮਿ੍ਤਸਰ ਪਹੁੰਚ ਕੇ ਮਿੰਨੀਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ

ਸ੍ਰੀ ਦਰਬਾਰ ਸਾਹਿਬ ਵੀ ਹੋਏ ਨਤਮਸਤਕ ਚੰਡੀਗੜ੍ਹ/ਅੰਮਿ੍ਤਸਰ, 19 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸ਼ਾਮ ਅੰਮਿ੍ਤਸਰ ਬੱਸ ਅੱਡੇ ਉਤੇ ਪਹੁੰਚ ਕੇ ਇੱਥੇ ਬੈਠੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ। ਉਨ੍ਹਾਂ ਬੱਸ ਮਾਲਕਾਂ ਨਾਲ ਕੀਤੀ ਗੱਲਬਾਤ ਵਿੱਚ ਸਪੱਸ਼ਟ ਕੀਤਾ ਕਿ ਤੁਹਾਡੀਆਂ ਬੱਸਾਂ ਦੇ ਪਰਮਿਟ ਮਾਣਯੋਗ ਹਾਈਕੋਰਟ ਨੇ ਰੱਦ ਕੀਤੇ … Continue reading ਟਰਾਂਸਪੋਰਟ ਮੰਤਰੀ ਨੇ ਅੰਮਿ੍ਤਸਰ ਪਹੁੰਚ ਕੇ ਮਿੰਨੀਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ