ਸੁਪਰੀਮ ਕੋਰਟ ਪਹੁੰਚੇ ਸਿੱਧੂ: ਕਿਊਰੇਟਿਵ ਪਟੀਸ਼ਨ ਦਾਇਰ; ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਆਤਮ ਸਮਰਪਣ ਕਰਨ ਲਈ ਇਕ ਹਫਤੇ ਦਾ ਸਮਾਂ ਮੰਗਿਆ ਹੈ

ਪਟਿਆਲਾ, 20 ਮਈ (ਦ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਸਿੱਧੂ ਨੇ ਆਤਮ ਸਮਰਪਣ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ। ਸਿੱਧੂ ਨੇ ਇਸ ਲਈ ਬੀਮਾਰ ਹੋਣ ਦਾ ਹਵਾਲਾ ਦਿੱਤਾ ਹੈ। ਇਸ ਮਾਮਲੇ ‘ਚ ਸਿੱਧੂ ਨੂੰ ਸਜ਼ਾ ਸੁਣਾਉਣ ਵਾਲੇ ਬੈਂਚ ਨੇ … Continue reading ਸੁਪਰੀਮ ਕੋਰਟ ਪਹੁੰਚੇ ਸਿੱਧੂ: ਕਿਊਰੇਟਿਵ ਪਟੀਸ਼ਨ ਦਾਇਰ; ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਆਤਮ ਸਮਰਪਣ ਕਰਨ ਲਈ ਇਕ ਹਫਤੇ ਦਾ ਸਮਾਂ ਮੰਗਿਆ ਹੈ