ਜਦੋਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਖੁਦ ਟਰੈਕਟਰ ਚਲਾ ਕੇ ਲੱਕੀ ਸੀਡ ਡਰਿੱਲ ਨਾਲ ਜਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕਰਵਾਈ ਸ਼ੁਰੂਆਤ, ਵੇਖੋ ਵੀਡੀਓ

ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਦੇ ਉਪਰਾਲੇ ਦੀ ਕੀਤਾ ਸਰਾਹਨਾ-ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਭਰਿਆ ਹਾਂ ਪੱਖੀ ਹੁੰਗਾਰਾ ਖੇਤੀਬਾੜੀ ਵਿਭਾਗ ਗੁਰਦਾਸਪੁਰ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਹੋਇਆ ਪੱਬਾਂਭਾਰ-ਰੋਜਾਨਾ ਹਰ ਤਿੰਨਾਂ ਪਿੰਡਾਂ ਮਗਰ ਲਗਾਇਆ ਜਾ ਹੈ ਇਕ ਕਿਸਾਨ ਜਾਗਰੂਕਤਾ ਕੈਂਪ ਗੁਰਦਾਸਪੁਰ, 20 ਮਈ (ਮੰਨਣ ਸੈਣੀ ) ।ਅੱਜ ਜਦੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ … Continue reading ਜਦੋਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਖੁਦ ਟਰੈਕਟਰ ਚਲਾ ਕੇ ਲੱਕੀ ਸੀਡ ਡਰਿੱਲ ਨਾਲ ਜਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕਰਵਾਈ ਸ਼ੁਰੂਆਤ, ਵੇਖੋ ਵੀਡੀਓ